Genesis 35:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਉਸ ਨੂੰ ਆਖਿਆ, “ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ। ਹਾਂ। ਅਤੇ ਮੈਂ ਤੈਨੂੰ ਇਹ ਅਸੀਸ ਦਿੰਦਾ ਹਾਂ: ਬਹੁਤ ਔਲਾਦ ਪੈਦਾ ਕਰ ਅਤੇ ਮਹਾਨ ਕੌਮ ਦੀ ਸਾਜਨਾ ਕਰ। ਹੋਰ ਕੌਮਾਂ ਅਤੇ ਹੋਰ ਰਾਜੇ ਤੇਰੇ ਤੋਂ ਪੈਦਾ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਰਮੇਸ਼ੁਰ ਨੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ । ਤੂੰ ਫਲ ਅਰ ਵਧ ਅਰ ਕੌਮ ਸਗੋਂ ਕੌਮਾਂ ਦੇ ਜੱਥੇ ਤੈਥੋਂ ਹੋਣਗੇ ਅਰ ਰਾਜੇ ਤੇਰੇ ਤੁਖਮ ਤੋਂ ਨਿੱਕਲਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਪਰਮੇਸ਼ੁਰ ਨੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ। ਤੂੰ ਫਲ ਅਤੇ ਵੱਧ ਅਤੇ ਤੇਰੇ ਤੋਂ ਇੱਕ ਕੌਮ ਸਗੋਂ ਕੌਮਾਂ ਦੇ ਦਲ ਪੈਦਾ ਹੋਣਗੇ ਅਤੇ ਤੇਰੇ ਵੰਸ਼ ਤੋਂ ਰਾਜੇ ਨਿੱਕਲਣਗੇ।