Genesis 35:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਅਬਰਾਹਾਮ ਅਤੇ ਇਸਹਾਕ ਨੂੰ ਕੁਝ ਖਾਸ ਧਰਤੀ ਦਿੱਤੀ ਸੀ। ਹੁਣ ਮੈਂ ਉਹ ਧਰਤੀ ਤੈਨੂੰ ਦਿੰਦਾ ਹਾਂ। ਅਤੇ ਮੈਂ ਉਹ ਧਰਤੀ ਤੇਰੇ ਉਨ੍ਹਾਂ ਸਮੂਹ ਲੋਕਾਂ ਨੂੰ ਵੀ ਦਿੰਦਾ ਹਾਂ ਜਿਹੜੇ ਤੇਰੇ ਮਗਰੋਂ ਜਿਉਂਦੇ ਹੋਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਹ ਧਰਤੀ ਜਿਹੜੀ ਮੈਂ ਅਬਰਾਹਾਮ ਅਤੇ ਇਸਹਾਕ ਨੂੰ ਦਿੱਤੀ ਸੀ ਮੈਂ ਤੈਨੂੰ ਦਿਆਂਗਾ ਅਤੇ ਮੈਂ ਤੇਰੇ ਪਿੱਛੋਂ ਤੇਰੀ ਅੰਸ ਨੂੰ ਏਹ ਧਰਤੀ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਦੇਸ਼ ਜਿਹੜਾ ਮੈਂ ਅਬਰਾਹਾਮ ਅਤੇ ਇਸਹਾਕ ਨੂੰ ਦਿੱਤਾ ਸੀ, ਮੈਂ ਤੈਨੂੰ ਦਿਆਂਗਾ ਅਤੇ ਤੇਰੇ ਪਿੱਛੋਂ ਤੇਰੇ ਵੰਸ਼ ਨੂੰ ਵੀ ਦਿਆਂਗਾ।