Genesis 35:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਪਰਮੇਸ਼ੁਰ ਉਸ ਥਾਂ ਤੋਂ ਚੱਲਿਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਰਮੇਸ਼ੁਰ ਉਸ ਦੇ ਕੋਲੋਂ ਉਸ ਅਸਥਾਨ ਤੋਂ ਜਿੱਥੇ ਉਹ ਉਸ ਨਾਲ ਗੱਲ ਕਰਦਾ ਸੀ ਉਤਾਹਾਂ ਨੂੰ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਰਮੇਸ਼ੁਰ ਉਸ ਦੇ ਕੋਲੋਂ, ਉਸ ਸਥਾਨ ਤੋਂ ਜਿੱਥੇ ਉਹ ਉਸ ਦੇ ਨਾਲ ਗੱਲ ਕਰਦਾ ਸੀ, ਉਤਾਹਾਂ ਚਲਾ ਗਿਆ।