Genesis 35:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਨੇ ਉਸ ਥਾਂ ਉੱਤੇ ਯਾਦਗਾਰੀ ਪੱਥਰ ਸਥਾਪਿਤ ਕੀਤਾ। ਯਾਕੂਬ ਨੇ ਪੱਥਰ ਨੂੰ ਮੈਅ ਅਤੇ ਤੇਲ ਛਿੜਕ ਕੇ ਪਵਿੱਤਰ ਬਣਾਇਆ। ਇਹ ਥਾਂ ਇਸ ਲਈ ਖਾਸ ਹੈ ਕਿਉਂਕਿ ਇੱਥੇ ਪਰਮੇਸ਼ੁਰ ਨੇ ਯਾਕੂਬ ਨਾਲ ਗੱਲ ਕੀਤੀ ਸੀ। ਯਾਕੂਬ ਨੇ ਉਸ ਥਾਂ ਦਾ ਨਾਮ ਬੈਤਏਲ ਰੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਾਕੂਬ ਨੇ ਉਸ ਥਾਂ ਉੱਤੇ ਇੱਕ ਥੰਮ੍ਹ ਖੜਾ ਕੀਤਾ ਜਿੱਥੇ ਉਸ ਉਹ ਦੇ ਨਾਲ ਗੱਲ ਕੀਤੀ ਅਰਥਾਤ ਪੱਥਰ ਦਾ ਇੱਕ ਥੰਮ੍ਹ ਅਰ ਉਸ ਦੇ ਉੱਤੇ ਪੀਣ ਦੀ ਭੇਟ ਡੋਹਲੀ ਅਰ ਤੇਲ ਚੁਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕੂਬ ਨੇ ਉਸ ਥਾਂ ਉੱਤੇ ਇੱਕ ਥੰਮ੍ਹ ਖੜ੍ਹਾ ਕੀਤਾ, ਜਿੱਥੇ ਪਰਮੇਸ਼ੁਰ ਨੇ ਉਹ ਦੇ ਨਾਲ ਗੱਲ ਕੀਤੀ, ਅਰਥਾਤ ਪੱਥਰ ਦਾ ਇੱਕ ਥੰਮ੍ਹ ਅਤੇ ਉਸ ਦੇ ਉੱਤੇ ਪੀਣ ਦੀ ਭੇਟ ਚੜ੍ਹਾਈ ਅਤੇ ਤੇਲ ਡੋਲ੍ਹਿਆ।