Genesis 35:15 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਅਰ ਯਾਕੂਬ ਨੇ ਉਸ ਅਸਥਾਨ ਦਾ ਨਾਉਂ ਜਿੱਥੇ ਪਰਮੇਸ਼ੁਰ ਨੇ ਉਹ ਦੇ ਨਾਲ ਗੱਲ ਕੀਤੀ ਸੀ ਬੈਤਏਲ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕੂਬ ਨੇ ਉਸ ਸਥਾਨ ਦਾ ਨਾਮ ਜਿੱਥੇ ਪਰਮੇਸ਼ੁਰ ਨੇ ਉਹ ਦੇ ਨਾਲ ਗੱਲ ਕੀਤੀ ਸੀ, ਬੈਤਏਲ ਰੱਖਿਆ।