Genesis 35:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਅਤੇ ਉਸ ਦੇ ਟੋਲੇ ਨੇ ਬੈਤਏਲ ਛੱਡ ਦਿੱਤਾ। ਜਦੋਂ ਹਾਲੇ ਉਹ ਅਫ਼ਰਾਥ (ਬੈਤਲਹਮ) ਤੋਂ ਥੋੜੀ ਜਿਹੀ ਦੂਰੀ ਤੇ ਹੀ ਸਨ, ਰਾਖੇਲ ਨੇ ਜਨਮ ਦੇਣਾ ਸ਼ੁਰੂ ਕਰ ਦਿੱਤਾ ਅਤੇ ਉਸ ਨੂੰ ਸਖ਼ਤ ਗਰਭ ਪੀੜਾਂ ਹੋਣ ਲੱਗ ਪਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਬੈਤਏਲ ਤੋਂ ਤੁਰ ਪਏ ਅਰ ਜਾਂ ਅਫਰਾਥ ਕੁਝ ਦੂਰ ਰਹਿੰਦਾ ਸੀ ਤਾਂ ਰਾਖੇਲ ਜਣਨ ਲੱਗੀ ਅਰ ਉਸ ਨੂੰ ਜਣਨ ਦਾ ਸਖ਼ਤ ਕਸ਼ਟ ਹੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਹ ਬੈਤਏਲ ਤੋਂ ਤੁਰ ਪਏ, ਅਤੇ ਜਦ ਅਫਰਾਥ ਥੋੜ੍ਹੀ ਹੀ ਦੂਰ ਰਹਿੰਦਾ ਸੀ, ਤਾਂ ਰਾਖ਼ੇਲ ਨੂੰ ਜਣਨ ਦੀਆਂ ਪੀੜਾਂ ਹੋਣ ਲੱਗੀਆਂ ਅਤੇ ਉਸ ਨੂੰ ਜਣਨ ਦਾ ਸਖ਼ਤ ਕਸ਼ਟ ਹੋਇਆ।