Genesis 35:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਰਾਖੇਲ ਨੂੰ ਇਹ ਬੱਚਾ ਜਨਣ ਵਿੱਚ ਇੰਨੀ ਤਕਲੀਫ਼ ਹੋ ਰਹੀ ਸੀ ਦਾਈ ਨੇ ਇਹ ਵੇਖਕੇ ਆਖਿਆ, “ਰਾਖੇਲ ਡਰ ਨਹੀਂ। ਤੂੰ ਇੱਕ ਹੋਰ ਪੁੱਤਰ ਨੂੰ ਜਨਮ ਦੇ ਰਹੀਂ ਹੈਂ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਾਂ ਉਹ ਜਣਨ ਦੇ ਕਸ਼ਟ ਵਿੱਚ ਸੀ ਤਾਂ ਦਾਈ ਨੇ ਉਸ ਨੂੰ ਆਖਿਆ, ਨਾ ਡਰ ਕਿਉਂਜੋ ਏਹ ਵੀ ਤੇਰਾ ਇੱਕ ਪੁੱਤ੍ਰ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਜਣਨ ਦੇ ਕਸ਼ਟ ਵਿੱਚ ਸੀ ਤਾਂ ਦਾਈ ਨੇ ਉਸ ਨੂੰ ਆਖਿਆ, ਨਾ ਡਰ, ਕਿਉਂ ਜੋ ਹੁਣ ਵੀ ਤੇਰੇ ਇੱਕ ਪੁੱਤਰ ਹੀ ਜੰਮੇਗਾ।