Genesis 35:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪੁੱਤਰ ਨੂੰ ਜਨਮ ਦਿੰਦਿਆਂ ਰਾਖੇਲ ਦੀ ਮੌਤ ਹੋ ਗਈ। ਮਰਨ ਤੋਂ ਪਹਿਲਾਂ, ਰਾਖੇਲ ਨੇ ਲੜਕੇ ਦਾ ਨਾਮ ਬਨ-ਓਨੀ ਰੱਖਿਆ। ਪਰ ਯਾਕੂਬ ਨੇ ਉਸ ਨੂੰ ਬਿਨਯਾਮੀਨ ਨਾਮ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਾਂ ਉਹ ਦੇ ਪ੍ਰਾਣ ਨਿੱਕਲਣ ਨੂੰ ਸਨ ਅਰ ਉਹ ਮਰਨ ਨੂੰ ਸੀ ਤਾਂ ਉਸ ਨੇ ਉਹ ਦਾ ਨਾਉਂ ਬਨ- ਓਨੀ ਰੱਖਿਆ ਪਰ ਉਸ ਦੇ ਪਿਤਾ ਨੇ ਉਹ ਦਾ ਨਾਉਂ ਬਿਨਯਾਮੀਨ ਰੱਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਜਿਹਾ ਹੋਇਆ ਕਿ ਜਦ ਉਸ ਦੇ ਪ੍ਰਾਣ ਨਿੱਕਲਣ ਨੂੰ ਸਨ ਅਤੇ ਉਹ ਮਰਨ ਵਾਲੀ ਸੀ, ਤਾਂ ਉਸ ਨੇ ਉਸ ਬੱਚੇ ਦਾ ਨਾਮ ਬਨ-ਓਨੀ ਰੱਖਿਆ, ਪਰ ਉਸ ਦੇ ਪਿਤਾ ਨੇ ਉਹ ਦਾ ਨਾਮ ਬਿਨਯਾਮੀਨ ਰੱਖਿਆ।