Genesis 35:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਫ਼ਰਾਥ ਦੇ ਰਸਤੇ ਉੱਤੇ ਰਾਖੇਲ ਨੂੰ ਦਫ਼ਨਾ ਦਿੱਤਾ ਗਿਆ। (ਅਫ਼ਰਾਥ ਬੈਤਲਹਮ ਹੈ।)
Punjabi Bible 2016 - ਪਵਿੱਤਰ ਬਾਈਬਲ O.V.
ਸੋ ਰਾਖੇਲ ਮਰ ਗਈ ਅਰ ਅਫਰਾਥ ਦੇ ਰਾਹ ਵਿੱਚ ਦਫਨਾਈ ਗਈ। ਏਹੋ ਹੀ ਬੈਤਲਹਮ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਰਾਖ਼ੇਲ ਮਰ ਗਈ ਅਤੇ ਅਫਰਾਥ ਦੇ ਰਾਹ ਵਿੱਚ ਦਫ਼ਨਾਈ ਗਈ। ਇਹੋ ਹੀ ਬੈਤਲਹਮ ਹੈ।