Genesis 35:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਾਕੂਬ ਨੇ ਆਪਣੇ ਪਰਿਵਾਰ ਅਤੇ ਆਪਣੇ ਸਾਰੇ ਨੌਕਰਾਂ ਨੂੰ ਆਖਿਆ, “ਉਨ੍ਹਾਂ ਲੱਕੜ ਅਤੇ ਧਾਤ ਦੇ ਬਣੇ ਹੋਏ ਸਾਰੇ ਵਿਦੇਸ਼ੀ ਦੇਵਤਿਆਂ ਨੂੰ ਤਬਾਹ ਕਰ ਦਿਉ ਜਿਹੜੇ ਤੁਹਾਡੇ ਕੋਲ ਹਨ। ਆਪਣੇ-ਆਪ ਨੂੰ ਪਵਿੱਤਰ ਬਣਾਉ ਅਤੇ ਸਾਫ਼ ਵਸਤਰ ਪਹਿਨੋ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਾਕੂਬ ਨੇ ਆਪਣੇ ਘਰਾਣੇ ਅਰ ਆਪਣੇ ਨਾਲ ਦੇ ਸਾਰਿਆਂ ਲੋਕਾਂ ਨੂੰ ਆਖਿਆ, ਤੁਸੀਂ ਪਰਾਏ ਦੇਵਤਿਆਂ ਨੂੰ ਜਿਹੜੇ ਤੁਹਾਡੇ ਵਿੱਚ ਹਨ ਬਾਹਰ ਸੁੱਟ ਦਿਓ ਅਰ ਪਵਿੱਤਰ ਹੋਵੋ ਅਰ ਆਪਣੇ ਬਸਤਰ ਬਦਲ ਲਵੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਾਕੂਬ ਨੇ ਆਪਣੇ ਘਰਾਣੇ ਅਤੇ ਆਪਣੇ ਨਾਲ ਦੇ ਸਾਰੇ ਲੋਕਾਂ ਨੂੰ ਆਖਿਆ, ਤੁਸੀਂ ਪਰਾਏ ਦੇਵਤਿਆਂ ਨੂੰ ਜਿਹੜੇ ਤੁਹਾਡੇ ਵਿੱਚ ਹਨ, ਬਾਹਰ ਸੁੱਟ ਦਿਉ ਅਤੇ ਪਵਿੱਤਰ ਹੋਵੇ ਅਤੇ ਆਪਣੇ ਬਸਤਰ ਬਦਲ ਲਉ।