Genesis 35:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਯਾਕੂਬ ਨੇ ਰਾਖੇਲ ਦੀ ਕਬਰ ਦਾ ਆਦਰ ਕਰਦਿਆਂ ਉੱਥੇ ਖਾਸ ਪੱਥਰ ਰੱਖ ਦਿੱਤਾ। ਇਹ ਖਾਸ ਪੱਥਰ ਅੱਜ ਵੀ ਉੱਥੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਾਕੂਬ ਨੇ ਉਸ ਦੀ ਕਬਰ ਉੱਤੇ ਇੱਕ ਥੰਮ੍ਹ ਖੜਾ ਕੀਤਾ ਅਰ ਰਾਖੇਲ ਦੀ ਕਬਰ ਦਾ ਥੰਮ੍ਹ ਅੱਜ ਤੀਕ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕੂਬ ਨੇ ਉਸ ਦੀ ਕਬਰ ਉੱਤੇ ਇੱਕ ਥੰਮ੍ਹ ਖੜ੍ਹਾ ਕੀਤਾ ਅਤੇ ਰਾਖ਼ੇਲ ਦੀ ਕਬਰ ਦਾ ਥੰਮ੍ਹ ਅੱਜ ਤੱਕ ਹੈ।