Genesis 35:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਇਸਰਾਏਲ (ਯਾਕੂਬ) ਨੇ ਆਪਣਾ ਸਫ਼ਰ ਜਾਰੀ ਰੱਖਿਆ। ਉਸ ਨੇ ਏਦਰ ਮੀਨਾਰ ਦੇ ਦੱਖਣ ਵੱਲ ਡੇਰਾ ਲਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਇਸਰਾਏਲ ਤੁਰ ਪਿਆ ਅਰ ਆਪਣਾ ਤੰਬੂ ਏਦਰ ਦੇ ਬੁਰਜ ਦੇ ਪਰਲੇ ਪਾਸੇ ਖਲ੍ਹਾਰਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਇਸਰਾਏਲ ਤੁਰ ਪਿਆ ਅਤੇ ਆਪਣਾ ਤੰਬੂ ਏਦਰ ਦੇ ਬੁਰਜ ਦੇ ਪਰਲੇ ਪਾਸੇ ਖੜ੍ਹਾ ਕੀਤਾ।