Genesis 35:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਇਸਰਾਏਲ ਉੱਥੇ ਰਹਿ ਰਿਹਾ ਸੀ, ਤਾਂ ਰਊਬੇਨ ਇਸਰਾਏਲ ਦੀ ਦਾਸੀ ਬਿਲਹਾਹ ਨਾਲ ਸੁੱਤਾ। ਇਸਰਾਏਲ ਨੇ ਇਸ ਬਾਰੇ ਸੁਣਿਆ। ਯਾਕੂਬ ਦੇ 12 ਪੁੱਤਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾ ਐਉਂ ਹੋਇਆ ਕਿ ਜਦ ਇਸਰਾਏਲ ਉਸ ਧਰਤੀ ਵਿੱਚ ਵੱਸਦਾ ਸੀ ਤਾਂ ਰਊਬੇਨ ਜਾਕੇ ਆਪਣੇ ਪਿਤਾ ਦੀ ਸੁਰੇਤ ਬਿਲਹਾਹ ਨਾਲ ਲੇਟਿਆ ਅਰ ਇਸਰਾਏਲ ਨੇ ਸੁਣਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਇਸਰਾਏਲ ਉਸ ਦੇਸ਼ ਵਿੱਚ ਵੱਸਦਾ ਸੀ, ਤਾਂ ਰਊਬੇਨ ਜਾ ਕੇ ਆਪਣੇ ਪਿਤਾ ਦੀ ਰਖ਼ੈਲ ਬਿਲਹਾਹ ਦੇ ਨਾਲ ਲੇਟਿਆ ਅਤੇ ਇਸਰਾਏਲ ਨੂੰ ਇਸ ਦੀ ਖ਼ਬਰ ਹੋਈ।