Genesis 35:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਅਤੇ ਲੇਆਹ ਦੇ ਪੁੱਤਰ ਸਨ: ਯਾਕੂਬ ਦਾ ਪਹਿਲੋਠਾ ਪੁੱਤਰ ਰਊਬੇਨ, ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ ਅਤੇ ਜ਼ਬੂਲੁਨ।
Punjabi Bible 2016 - ਪਵਿੱਤਰ ਬਾਈਬਲ O.V.
ਯਾਕੂਬ ਦੇ ਬਾਰਾਂ ਪੁੱਤ੍ਰ ਸਨ। ਲੇਆਹ ਦੇ ਏਹ ਸਨ ਯਾਕੂਬ ਦਾ ਪਲੋਠਾ ਰਊਬੇਨ ਅਰ ਸ਼ਿਮਓਨ ਅਰ ਲੇਵੀ ਅਰ ਯਹੂਦਾਹ ਅਰ ਯਿੱਸ਼ਾਕਾਰ ਅਰ ਜਬੁਲੂਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕੂਬ ਦੇ ਬਾਰਾਂ ਪੁੱਤਰ ਸਨ। ਲੇਆਹ ਦੇ ਇਹ ਸਨ: ਯਾਕੂਬ ਦਾ ਪਹਿਲੌਠਾ ਰਊਬੇਨ, ਫਿਰ ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ ਅਤੇ ਜ਼ਬੂਲੁਨ।