Genesis 35:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਕਿਰਿਯਥ ਅਰਬਾ (ਹਬਰੋਨ) ਵਿੱਚ ਆਪਣੇ ਪਿਤਾ ਇਸਹਾਕ ਕੋਲ ਮਮਰੇ ਵਿਖੇ ਚੱਲਾ ਗਿਆ। ਇਹੀ ਉਹ ਥਾਂ ਹੈ ਜਿੱਥੇ ਅਬਰਾਹਾਮ ਅਤੇ ਇਸਹਾਕ ਰਹਿ ਚੁੱਕੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਾਕੂਬ ਆਪਣੇ ਪਿਤਾ ਇਸਹਾਕ ਕੋਲ ਮਮਰੇ ਵਿੱਚ ਜਿਹੜਾ ਕਿਰਯਥ ਅਰਬਾ ਅਰਥਾਤ ਹਬਰੋਨ ਹੈ ਆਇਆ ਜਿੱਥੇ ਅਬਰਾਹਮ ਅਰ ਇਸਹਾਕ ਟਿੱਕੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕੂਬ ਆਪਣੇ ਪਿਤਾ ਇਸਹਾਕ ਕੋਲ ਮਮਰੇ ਵਿੱਚ ਜਿਹੜਾ ਕਿਰਯਥ-ਅਰਬਾ ਅਰਥਾਤ ਹਬਰੋਨ ਹੈ, ਆਇਆ ਜਿੱਥੇ ਅਬਰਾਹਾਮ ਅਤੇ ਇਸਹਾਕ ਪਰਦੇਸੀ ਹੋ ਕੇ ਰਹੇ ਸਨ