Genesis 35:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਇਸਹਾਕ ਕਮਜ਼ੋਰ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ। ਇਸਹਾਕ ਨੇ ਲੰਮੀ ਭਰਪੂਰ ਜ਼ਿੰਦਗੀ ਜੀਵੀ ਸੀ। ਉਸ ਦੇ ਪੁੱਤਰਾਂ ਏਸਾਓ ਅਤੇ ਯਾਕੂਬ ਨੇ ਉਸ ਨੂੰ ਉਸ ਦੇ ਪਿਤਾ ਵਾਲੀ ਥਾਵੇਂ ਹੀ ਦਫ਼ਨਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਇਸਹਾਕ ਪ੍ਰਾਣ ਤਿਆਗ ਕੇ ਮਰ ਗਿਆ ਅਰ ਆਪਣੇ ਲੋਕਾਂ ਵਿੱਚ ਜਾ ਮਿਲਿਆ। ਉਹ ਬਿਰਧ ਅਰ ਸਮਾਪੂਰ ਹੋਇਆ ਤਾਂ ਉਸ ਦੇ ਪੁੱਤ੍ਰਾਂ ਏਸਾਓ ਅਰ ਯਾਕੂਬ ਨੇ ਉਸ ਨੂੰ ਦਫਨਾ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਹਾਕ ਪ੍ਰਾਣ ਤਿਆਗ ਕੇ ਮਰ ਗਿਆ, ਉਹ ਚੰਗੇ ਬਿਰਧਪੁਣੇ ਵਿੱਚ ਅਰਥਾਤ ਪੂਰੇ ਬੁਢਾਪੇ ਵਿੱਚ ਆਪਣੇ ਲੋਕਾਂ ਵਿੱਚ ਜਾ ਮਿਲਿਆ ਅਤੇ ਉਸ ਦੇ ਪੁੱਤਰਾਂ ਏਸਾਓ ਅਤੇ ਯਾਕੂਬ ਨੇ ਉਸ ਨੂੰ ਦਫ਼ਨਾ ਦਿੱਤਾ।