Genesis 35:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਾਕੂਬ ਅਤੇ ਉਸ ਦੇ ਬੰਦੇ ਲੂਜ਼ ਵਿਖੇ ਚੱਲੇ ਗਏ। ਲੂਜ਼ ਦਾ ਨਾਮ ਹੁਣ ਬੈਤਏਲ ਹੈ। ਇਹ ਕਨਾਨ ਦੀ ਧਰਤੀ ਉੱਤੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਾਕੂਬ ਅਰ ਉਸ ਦੇ ਨਾਲ ਦੇ ਸਾਰੇ ਲੋਕ ਲੂਜ਼ ਵਿੱਚ ਆਏ ਜਿਹੜਾ ਕਨਾਨ ਦੇ ਦੇਸ ਵਿੱਚ ਹੈ। ਏਹੋ ਹੀ ਬੈਤਏਲ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕੂਬ ਅਤੇ ਉਸ ਦੇ ਨਾਲ ਦੇ ਸਾਰੇ ਲੋਕ ਲੂਜ਼ ਵਿੱਚ ਆਏ, ਜਿਹੜਾ ਕਨਾਨ ਦੇ ਦੇਸ਼ ਵਿੱਚ ਹੈ। ਇਹ ਹੀ ਬੈਤਏਲ ਹੈ।