Genesis 35:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਨੇ ਉੱਥੇ ਇੱਕ ਜਗਵੇਦੀ ਉਸਾਰੀ। ਯਾਕੂਬ ਨੇ ਉਸ ਥਾਂ ਦਾ ਨਾਮ “ਏਲ ਬੈਤਏਲ” ਰੱਖਿਆ। ਯਾਕੂਬ ਨੇ ਇਹ ਨਾਮ ਇਸ ਲਈ ਚੁਣਿਆ ਕਿਉਂਕਿ ਇਹੀ ਉਹ ਥਾਂ ਸੀ ਜਿੱਥੇ ਉਸ ਨੂੰ ਪਰਮੇਸ਼ੁਰ ਉਸ ਵੇਲੇ ਦਿਖਾਈ ਦਿੱਤਾ ਸੀ ਜਦੋਂ ਉਹ ਆਪਣੇ ਭਰਾ ਕੋਲੋਂ ਭੱਜ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਉੱਥੇ ਇੱਕ ਜਗਵੇਦੀ ਬਣਾਈ ਅਰ ਉਸ ਅਸਥਾਨ ਦਾ ਨਾਉਂ ਏਲ ਬੈਤਏਲ ਸੱਦਿਆ ਕਿਉਂਜੋ ਉੱਥੇ ਪਰਮੇਸ਼ੁਰ ਨੇ ਉਹ ਨੂੰ ਦਰਸ਼ਨ ਦਿੱਤਾ ਸੀ ਜਦ ਉਹ ਆਪਣੇ ਭਰਾ ਦੇ ਅੱਗੋਂ ਨੱਠਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉੱਥੇ ਇੱਕ ਜਗਵੇਦੀ ਬਣਾਈ ਅਤੇ ਉਸ ਸਥਾਨ ਦਾ ਨਾਮ ਏਲ ਬੈਤਏਲ ਰੱਖਿਆ ਕਿਉਂ ਜੋ ਉੱਥੇ ਹੀ ਪਰਮੇਸ਼ੁਰ ਨੇ ਉਸ ਨੂੰ ਦਰਸ਼ਣ ਦਿੱਤਾ ਸੀ, ਜਦ ਉਹ ਆਪਣੇ ਭਰਾ ਦੇ ਅੱਗੋਂ ਭੱਜਿਆ ਸੀ।