Genesis 35:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੋਬਰਾਹ, ਰਿਬਕਾਹ ਦੀ ਦਾਸੀ, ਉੱਥੇ ਹੀ ਮਰੀ। ਉਨ੍ਹਾਂ ਨੇ ਉਸ ਨੂੰ ਉੱਥੇ ਬੈਤਏਲ ਵਿਖੇ ਇੱਕ ਓਕ ਦੇ ਰੁੱਖ ਹੇਠਾਂ ਦਫ਼ਨਾ ਦਿੱਤਾ। ਉਨ੍ਹਾਂ ਨੇ ਇਸ ਥਾਂ ਦਾ ਨਾਮ ਅੱਲੋਨ ਬਾਕੂਥ ਰੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਰਿਬਕਾਹ ਦੀ ਦਾਈ ਦਬੋਰਾਹ ਮਰ ਗਈ ਅਰ ਉਹ ਬੈਤਏਲ ਦੇ ਹੇਠ ਬਲੂਤ ਦੇ ਰੁੱਖ ਥੱਲੇ ਦਫਨਾਈ ਗਈ ਤਾਂ ਉਸ ਦਾ ਨਾਉਂ ਅੱਲੋਨ ਬਾਕੂਥ ਰੱਖਿਆ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਿਬਕਾਹ ਦੀ ਦਾਈ ਦਬੋਰਾਹ ਮਰ ਗਈ ਅਤੇ ਉਹ ਬੈਤਏਲ ਵਿੱਚ ਬਲੂਤ ਦੇ ਰੁੱਖ ਹੇਠਾਂ ਦਫ਼ਨਾਈ ਗਈ, ਤਾਂ ਉਸ ਦਾ ਨਾਮ ਅੱਲੋਨ-ਬਾਕੂਥ ਰੱਖਿਆ ਗਿਆ।