Genesis 35:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਾਕੂਬ ਪਦਨ ਆਰਾਮ ਤੋਂ ਵਾਪਸ ਆਇਆ ਤਾਂ ਇੱਕ ਵਾਰ ਫ਼ੇਰ ਉਸ ਨੂੰ ਪਰਮੇਸ਼ੁਰ ਦਿਖਾਈ ਦਿੱਤਾ। ਅਤੇ ਪਰਮੇਸ਼ੁਰ ਨੇ ਯਾਕੂਬ ਨੂੰ ਅਸੀਸ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਰਮੇਸ਼ੁਰ ਨੇ ਯਾਕੂਬ ਨੂੰ ਫੇਰ ਦਰਸ਼ਨ ਦਿੱਤਾ ਜਦ ਉਹ ਪਦਨ ਅਰਾਮ ਵਿੱਚੋਂ ਆਇਆ ਸੀ ਅਰ ਉਸ ਨੂੰ ਬਰਕਤ ਦਿੱਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਾਕੂਬ ਦੇ ਪਦਨ ਅਰਾਮ ਤੋਂ ਵਾਪਿਸ ਆਉਣ ਦੇ ਬਾਅਦ ਪਰਮੇਸ਼ੁਰ ਨੇ ਯਾਕੂਬ ਨੂੰ ਫੇਰ ਦਰਸ਼ਣ ਦਿੱਤਾ ਅਤੇ ਉਸ ਨੂੰ ਬਰਕਤ ਦਿੱਤੀ।