Genesis 36:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਨਾਮ ਏਸਾਓ ਦੇ ਉੱਤਰਾਧਿਕਾਰੀਆਂ ਦੇ ਸਨ: ਏਸਾਓ ਅਤੇ ਆਦਾਹ ਦਾ ਪੁੱਤਰ ਸੀ ਅਲੀਫ਼ਾਜ਼। ਏਸਾਓ ਅਤੇ ਬਾਸਮਥ ਦਾ ਪੁੱਤਰ ਸੀ ਰਊਏਲ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਏਸਾਓ ਦੇ ਪੁੱਤ੍ਰਾਂ ਦੇ ਨਾਓਂ ਏਹ ਸਨ ਅਲੀਫਾਜ਼, ਏਸਾਓ ਦੀ ਤੀਵੀਂ ਆਦਾਹ ਦਾ ਪੁੱਤ੍ਰ ਰਊਏਲ ਏਸਾਓ ਦੀ ਤੀਵੀਂ ਬਾਸਮਤ ਦਾ ਪੁੱਤ੍ਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਏਸਾਓ ਦੇ ਪੁੱਤਰਾਂ ਦੇ ਨਾਮ ਇਹ ਸਨ, ਅਲੀਫਾਜ਼ ਏਸਾਓ ਦੀ ਪਤਨੀ ਆਦਾਹ ਦਾ ਪੁੱਤਰ ਅਤੇ ਰਊਏਲ ਏਸਾਓ ਦੀ ਪਤਨੀ ਬਾਸਮਥ ਦਾ ਪੁੱਤਰ