Genesis 36:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਊਏਲ ਦੇ ਪੁੱਤਰ ਸਨ: ਨਹਥ, ਜ਼ਰਹ, ਸ਼ੰਮਾਹ ਅਤੇ ਮਿੱਜ਼ਾਹ। ਇਹ ਏਸਾਓ ਅਤੇ ਉਸ ਦੀ ਪਤਨੀ ਬਾਸਮਥ ਦੇ ਪੋਤੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਰਊਏਲ ਦੇ ਪੁੱਤ੍ਰ ਏਹ ਸਨ ਨਹਥ ਅਰ ਜ਼ਰਹ ਅਰ ਸ਼ੰਮਾਹ ਅਰ ਮਿੱਜਾਹ, ਏਹ ਏਸਾਓ ਦੀ ਤੀਵੀਂ ਬਾਸਮਥ ਦੇ ਪੁੱਤ੍ਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਊਏਲ ਦੇ ਪੁੱਤਰ ਇਹ ਸਨ ਅਰਥਾਤ ਨਹਥ, ਜ਼ਰਹ, ਸ਼ੰਮਾਹ ਅਤੇ ਮਿੱਜ਼ਾਹ। ਇਹ ਏਸਾਓ ਦੀ ਪਤਨੀ ਬਾਸਮਥ ਦੇ ਪੁੱਤਰ ਸਨ।