Genesis 36:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਏਸਾਓ ਦੀ ਹੋਰ ਪਤਨੀ ਅਨਾਹ ਦੀ ਧੀ, ਆਹਾਲੀਬਾਮਾਹ ਸੀ। ਅਨਾਹ ਸਿਬਾਓਨ ਦਾ ਪੁੱਤਰ ਸੀ। ਏਸਾਓ ਅਤੇ ਆਹਾਲੀਬਾਮਾਹ ਦੇ ਬੱਚੇ ਸਨ: ਯਊਸ, ਯਾਲਾਮ ਅਤੇ ਕੋਰਹ।
Punjabi Bible 2016 - ਪਵਿੱਤਰ ਬਾਈਬਲ O.V.
ਆਹਾਲੀਬਾਮਾਹ ਦੇ ਪੁੱਤ੍ਰ ਏਹ ਸਨ ਜਿਹੜੀ ਏਸਾਓ ਦੀ ਤੀਵੀਂ ਅਰ ਅਨਾਹ ਦੀ ਧੀ ਅਰ ਸਿਬਾਓਨ ਦੀ ਦੋਹਤੀ ਸੀ। ਉਹ ਨੇ ਏਸਾਓ ਲਈ ਯਊਸ ਅਰ ਯਾਲਾਮ ਅਰ ਕੋਰਹ ਨੂੰ ਜਣਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਹਾਲੀਬਾਮਾਹ ਦੇ ਪੁੱਤਰ ਇਹ ਸਨ, ਜਿਹੜੀ ਏਸਾਓ ਦੀ ਪਤਨੀ, ਅਨਾਹ ਦੀ ਧੀ ਅਤੇ ਸਿਬਓਨ ਦੀ ਦੋਹਤੀ ਸੀ। ਉਸ ਨੇ ਏਸਾਓ ਲਈ ਯਊਸ਼, ਯਾਲਾਮ ਅਤੇ ਕੋਰਹ ਨੂੰ ਜਨਮ ਦਿੱਤਾ।