Genesis 36:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਉਹ ਪਰਿਵਾਰ-ਸਮੂਹ ਹਨ ਜੋ ਏਸਾਓ (ਅਦੋਮ) ਤੋਂ ਜਨਮੇ ਸਨ: ਏਸਾਓ ਦਾ ਪਹਿਲੋਠਾ ਪੁੱਤਰ ਸੀ ਅਲੀਫ਼ਾਜ਼। ਅਲੀਫ਼ਾਜ਼ ਤੋਂ ਜਨਮੇ ਸਨ: ਤੇਮਾਨ, ਓਮਾਰ, ਸਫ਼ੋ ਕਨਜ਼,
Punjabi Bible 2016 - ਪਵਿੱਤਰ ਬਾਈਬਲ O.V.
ਏਹ ਏਸਾਓ ਦੇ ਪੁੱਤ੍ਰਾਂ ਵਿੱਚੋਂ ਸਰਦਾਰ ਸਨ, ਏਸਾਓ ਦੇ ਪਲੋਠੇ ਪੁੱਤ੍ਰ ਅਲੀਫਾਜ਼ ਦੇ ਪੁੱਤ੍ਰ ਸਰਦਾਰ ਤੇਮਾਨ ਸਰਦਾਰ ਓਮਰ ਸਰਦਾਰ ਸਫੋ ਸਰਦਾਰ ਕਨਜ਼
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਏਸਾਓ ਦੇ ਪੁੱਤਰਾਂ ਵਿੱਚੋਂ ਮੁਖੀਏ ਸਨ: ਏਸਾਓ ਦੇ ਪਹਿਲੌਠੇ ਪੁੱਤਰ ਅਲੀਫਾਜ਼ ਦੇ ਵੰਸ਼ ਵਿੱਚੋਂ ਤੇਮਾਨ, ਓਮਾਰ, ਸਫੋ, ਕਨਜ਼,