Genesis 36:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੋਰਹ, ਗਾਤਾਮ ਅਤੇ ਅਮਾਲੇਕ। ਅਦੋਮ ਦੀ ਧਰਤੀ ਵਿੱਚ ਇਹ ਅਲੀਫ਼ਾਜ਼ ਦੇ ਉੱਤਰਾਧਿਕਾਰੀ ਸਨ। ਅਦੋਮ ਦੀ ਧਰਤੀ ਵਿੱਚ ਇਹ ਸਾਰੇ ਪਰਿਵਾਰ ਏਸਾਓ ਦੀ ਪਤਨੀ ਆਦਾਹ ਤੋਂ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਸਰਦਾਰ ਕੋਰਹ ਸਰਦਾਰ ਗਾਤਾਮ ਸਰਦਾਰ ਅਮਾਲੇਕ, ਏਹ ਸਰਦਾਰ ਅਲੀਫਾਜ਼ ਤੋਂ ਆਦੋਮ ਦੀ ਧਰਤੀ ਵਿੱਚ ਹੋਏ, ਏਹ ਆਦਾਹ ਦੇ ਪੁੱਤ੍ਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਰਹ, ਗਾਤਾਮ ਅਤੇ ਅਮਾਲੇਕ, ਇਹ ਸਾਰੇ ਮੁਖੀਏ ਅਲੀਫਾਜ਼ ਦੇ ਵੰਸ਼ ਤੋਂ ਅਦੋਮ ਦੇਸ਼ ਵਿੱਚ ਹੋਏ। ਇਹ ਆਦਾਹ ਦੇ ਪੁੱਤਰ ਸਨ।