Genesis 36:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਏਸਾਓ ਦੇ ਪੁੱਤਰ ਰਊਏਲ ਇਨ੍ਹਾਂ ਪਰਿਵਾਰਾਂ ਦਾ ਪੁਰੱਖਾ ਸੀ: ਨਹਥ, ਜ਼ਰਹ, ਸ਼ੰਮਾਹ ਅਤੇ ਮਿਜ਼ਾਹ। ਇਹ ਸਾਰੇ ਪਰਿਵਾਰ ਏਸਾਓ ਦੀ ਪਤਨੀ ਬਾਸਮਥ ਤੋਂ ਜਨਮੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਏਸਾਓ ਦੇ ਪੁੱਤ੍ਰ ਰਊਏਲ ਦੇ ਪੁੱਤ੍ਰ ਏਹ ਸਨ ਸਰਦਾਰ ਨਹਥ ਸਰਦਾਰ ਜਰਹ ਸਰਦਾਰ ਸੰਮਾਹ ਸਰਦਾਰ ਮਿੱਜ਼ਾਹ, ਏਹ ਸਰਦਾਰ ਰਊਏਲ ਤੋਂ ਆਦੋਮ ਦੀ ਧਰਤੀ ਵਿੱਚ ਹੋਏ ਅਰ ਇਹ ਏਸਾਓ ਦੀ ਤੀਵੀਂ ਬਾਸਮਥ ਦੇ ਪੁੱਤ੍ਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਏਸਾਓ ਦੇ ਪੁੱਤਰ ਰਊਏਲ ਦੇ ਵੰਸ਼ ਵਿੱਚੋਂ ਇਹ ਮੁਖੀਏ ਸਨ: ਨਹਥ, ਜ਼ਰਹ, ਸ਼ੰਮਾਹ ਅਤੇ ਮਿੱਜ਼ਾਹ, ਇਹ ਮੁਖੀਏ ਰਊਏਲ ਤੋਂ ਅਦੋਮ ਦੇ ਦੇਸ਼ ਵਿੱਚ ਹੋਏ ਅਤੇ ਇਹ ਏਸਾਓ ਦੀ ਪਤਨੀ ਬਾਸਮਥ ਦੇ ਪੁੱਤਰ ਸਨ।