Genesis 36:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਏਸਾਓ ਦੀ ਪਤਨੀ ਆਹਾਲੀਬਾਮਾਹ, ਅਨਾਹ ਦੀ ਧੀ, ਨੇ ਯਊਸ, ਯਲਾਮ ਅਤੇ ਕੋਰਹ ਨੂੰ ਜਨਮ ਦਿੱਤਾ। ਇਹ ਤਿੰਨੇ ਆਦਮੀ ਆਪਣੇ ਪਰਿਵਾਰਾਂ ਦੇ ਪਿਤਾਮਾ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਏਸਾਓ ਦੀ ਤੀਵੀਂ ਆਹਾਲੀਬਾਮਹ ਦੇ ਪੁੱਤ੍ਰ ਏਹ ਸਨ ਸਰਦਾਰ ਯਊਸ ਸਰਦਾਰ ਯਲਾਮ ਸਰਦਾਰ ਕੋਰਹ, ਏਹ ਸਰਦਾਰ ਏਸਾਓ ਦੀ ਤੀਵੀਂ ਅਰ ਅਨਾਹ ਦੀ ਧੀ ਆਹਾਲੀਬਮਾਹ ਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਏਸਾਓ ਦੀ ਪਤਨੀ ਆਹਾਲੀਬਾਮਾਹ ਦੇ ਪੁੱਤਰ ਇਹ ਸਨ: ਯਊਸ਼, ਯਾਲਾਮ ਅਤੇ ਕੋਰਹ, ਇਹ ਮੁਖੀਏ ਏਸਾਓ ਦੀ ਪਤਨੀ ਅਤੇ ਅਨਾਹ ਦੀ ਧੀ ਆਹਾਲੀਬਾਮਾਹ ਦੇ ਸਨ।