Genesis 36:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਏਸਾਓ ਨੇ ਕਨਾਨ ਦੀ ਧਰਤੀ ਦੀਆਂ ਔਰਤਾਂ ਨਾਲ ਸ਼ਾਦੀ ਕੀਤੀ। ਏਸਾਓ ਦੀਆਂ ਪਤਨੀਆਂ ਸਨ: ਆਦਾਹ, ਜੋ ਹਿੱਤੀ ਏਲੋਨ ਦੀ ਧੀ ਸੀ, ਅਤੇ ਆਹਾਲੀਬਾਮਾਹ, ਜੋ ਹਿੱਤੀ ਸਿਬਓਨ ਦੇ ਪੁੱਤਰ ਅਨਾਹ ਦੀ ਧੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਸਾਓ ਕਨਾਨੀਆਂ ਦੀ ਧੀਆਂ ਵਿੱਚੋਂ ਹਿੱਤੀ ਏਲੋਨ ਦੀ ਧੀ ਆਦਾਹ ਨੂੰ ਵਿਆਹ ਲਿਆਇਆ ਅਰ ਆਹਾਲੀਬਾਮਾਹ ਨੂੰ ਜਿਹੜੀ ਅਨਾਹ ਦੀ ਧੀ ਅਰ ਸਿਬਓਨ ਹਿੱਵੀ ਦੀ ਦੋਹਤੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਏਸਾਓ ਕਨਾਨੀਆਂ ਦੀਆਂ ਧੀਆਂ ਵਿੱਚੋਂ ਹਿੱਤੀ ਏਲੋਨ ਦੀ ਧੀ ਆਦਾਹ ਨੂੰ ਵਿਆਹ ਲਿਆਇਆ ਅਤੇ ਆਹਾਲੀਬਾਮਾਹ ਨੂੰ, ਜਿਹੜੀ ਅਨਾਹ ਦੀ ਧੀ ਅਤੇ ਸਿਬਓਨ ਹਿੱਵੀ ਦੀ ਦੋਹਤੀ ਸੀ