Genesis 36:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਏਸਾਓ ਤੋਂ ਪਹਿਲਾਂ ਅਦੋਮ ਵਿੱਚ ਇੱਕ ਹੋਰੀ ਆਦਮੀ ਸੇਈਰ ਵਿੱਚ ਰਹਿੰਦਾ ਸੀ। ਸੇਈਰ ਦੇ ਪੁੱਤਰ ਇਹ ਸਨ: ਲੋਟਾਨ, ਸ਼ੋਬਾਲ, ਸਿਬਉਨ, ਅਨਾਹ,
Punjabi Bible 2016 - ਪਵਿੱਤਰ ਬਾਈਬਲ O.V.
ਸ਼ੇਈਰ ਹੋਰੀ ਦੇ ਪੁੱਤ੍ਰ ਜਿਹੜੇ ਉਸ ਦੇਸ ਵਿੱਚ ਵੱਸਦੇ ਸਨ ਸੋ ਏਹ ਸਨ ਲੋਟਾਨ ਅਰ ਸੋਬਾਲ ਅਰ ਸਿਬਓਨ ਅਰ ਅਨਾਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੇਈਰ ਹੋਰੀ ਦੇ ਪੁੱਤਰ ਜਿਹੜੇ ਉਸ ਦੇਸ਼ ਵਿੱਚ ਵੱਸਦੇ ਸਨ, ਇਹ ਸਨ: ਲੋਤਾਨ, ਸ਼ੋਬਾਲ, ਸਿਬਓਨ, ਅਨਾਹ,