Genesis 36:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਿਸ਼ੋਨ, ਏਸਰ, ਦੀਸ਼ਾਨ। ਇਹ ਸਾਰੇ ਪੁੱਤਰ ਅਦੋਮ ਦੀ ਧਰਤੀ ਵਿੱਚ ਸੇਈਰ ਤੋਂ ਹੋਰੀ ਪਰਿਵਾਰਾਂ ਦੇ ਆਗੂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਦਿਸ਼ੋਨ ਅਰ ਏਸਰ ਅਰ ਦੀਸ਼ਾਨ ਏਹ ਹੋਰੀਆਂ ਦੇ ਸਰਦਾਰ ਸ਼ੇਈਰ ਦੇ ਪੁੱਤ੍ਰ ਅਦੋਮ ਦੀ ਧਰਤੀ ਵਿੱਚ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੀਸ਼ੋਨ, ਏਸਰ ਅਤੇ ਦੀਸ਼ਾਨ। ਅਦੋਮ ਦੇਸ਼ ਵਿੱਚ ਸੇਈਰ ਦੇ ਹੋਰੀ ਜਾਤੀ ਵਿੱਚੋਂ ਇਹ ਹੀ ਮੁਖੀਏ ਹੋਏ।