Genesis 36:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਟਾਨ ਹੋਰੀ ਅਤੇ ਹੇਮਾਮ ਦਾ ਪਿਤਾ ਸੀ। (ਤਿਮਨਾ ਲੋਟਾਨ ਦੀ ਭੈਣ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਲੋਟਾਨ ਦੇ ਪੁੱਤ੍ਰ ਹੋਰੀ ਅਰ ਹੇਮਾਮ ਸਨ ਅਰ ਤਿਮਨਾ ਲੋਟਾਨ ਦੀ ਭੈਣ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੋਤਾਨ ਦੇ ਪੁੱਤਰ ਹੋਰੀ ਅਤੇ ਹੋਮਾਮ ਸਨ ਅਤੇ ਤਿਮਨਾ ਲੋਤਾਨ ਦੀ ਭੈਣ ਸੀ।