Genesis 36:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੋਬਾਨ ਅਲਵਾਨ, ਮਾਨਹਥ, ਏਬਾਲ ਸ਼ਫ਼ੋ ਅਤੇ ਓਨਾਮ ਦਾ ਪਿਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਸੋਬਾਲ ਦੇ ਪੁੱਤ੍ਰ ਸਨ ਅਲਵਾਨ ਅਰ ਮਾਨਹਥ ਅਰ ਏਬਾਲ ਸ਼ਫੋਲ ਅਰ ਓਨਾਮ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ੋਬਾਲ ਦੇ ਪੁੱਤਰ ਇਹ ਸਨ: ਅਲਵਾਨ, ਮਾਨਹਥ, ਏਬਾਲ, ਸ਼ਫੋ ਅਤੇ ਓਨਾਮ।