Genesis 36:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿਬਓਨ ਦੇ ਦੋ ਪੁੱਤਰ ਸਨ ਅੱਯਾਹ ਅਤੇ ਅਨਾਹ। (ਅਨਾਹ ਉਹ ਆਦਮੀ ਹੈ ਜਿਸਨੇ ਪਹਾੜਾਂ ਵਿੱਚ ਗਰਮ ਪਾਣੀ ਦੇ ਚਸ਼ਮਿਆਂ ਦੀ ਖੋਜ਼ ਕੀਤੀ ਸੀ, ਜਦੋਂ ਉਹ ਆਪਣੇ ਪਿਤਾ ਦੇ ਗਧਿਆਂ ਦੀ ਦੇਖ-ਭਾਲ ਕਰ ਰਿਰਾ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਏਹ ਸਿਬਓਨ ਦੇ ਪੁੱਤ੍ਰ ਸਨ ਅੱਯਾਹ ਅਰ ਅਨਾਹ। ਏਹ ਓਹ ਅਨਾਹ ਹੈ ਜਿਸ ਨੂੰ ਆਪਣੇ ਪਿਤਾ ਸਿਬਓਨ ਦੇ ਖੋਤੇਂ ਚਾਰਦਿਆਂ ਉਜਾੜ ਵਿੱਚ ਗਰਮ ਪਾਣੀ ਦੇ ਸੋਤੇ ਲੱਭੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਿਬਓਨ ਦੇ ਪੁੱਤਰ ਇਹ ਸਨ: ਅੱਯਾਹ ਅਤੇ ਅਨਾਹ। ਇਹ ਉਹ ਅਨਾਹ ਹੈ, ਜਿਸ ਨੂੰ ਆਪਣੇ ਪਿਤਾ ਸਿਬਓਨ ਦੇ ਗਧੇ ਚਾਰਦਿਆਂ ਉਜਾੜ ਵਿੱਚ ਗਰਮ ਪਾਣੀ ਦੇ ਸੋਤੇ ਲੱਭੇ ਸਨ।