Genesis 36:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਿਸ਼ੋਨ ਅਨਾਹ ਦਾ ਪੁੱਤਰ ਸੀ, ਅਤੇ ਆਹਾਲੀਬਾਮਾਹ ਅਨਾਹ ਦੀ ਧੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਨਾਹ ਦੇ ਪੁੱਤ੍ਰ ਇਹ ਸਨ ਦਿਸ਼ੋਨ ਅਰ ਆਹਾਲੀਬਾਮਾਹ ਅਨਾਹ ਦੀ ਧੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਨਾਹ ਦਾ ਪੁੱਤਰ ਦੀਸ਼ੋਨ ਸੀ ਅਤੇ ਉਸ ਦੀ ਧੀ ਆਹਾਲੀਬਾਮਾਹ ਸੀ।