Genesis 36:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਿਸ਼ੋਨ, ਏਸਰ ਅਤੇ ਦੀਸ਼ਾਨ। ਇਹ ਆਦਮੀ ਆਪਣੇ ਪਰਿਵਾਰਾਂ ਦੇ ਹੋਰੀ ਆਗੂ ਸਨ ਜਿਹੜੇ ਸੇਈਰ (ਅਦੋਮ) ਦੇਸ਼ ਵਿੱਚ ਰਹਿੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸਰਦਾਰ ਦਿਸ਼ੋਨ ਸਰਦਾਰ ਏਸਰ ਸਰਦਾਰ ਦੀਸ਼ਾਨ, ਏਹ ਹੋਰੀਆਂ ਦੇ ਸਰਦਾਰ ਉਨ੍ਹਾਂ ਦੀ ਸਰਦਾਰੀ ਦੇ ਅਨੁਸਾਰ ਸ਼ੇਈਰ ਦੇ ਦੇਸ ਵਿੱਚ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੀਸ਼ੋਨ, ਏਸਰ ਅਤੇ ਦੀਸ਼ਾਨ, ਇਹ ਹੋਰੀਆਂ ਦੇ ਮੁਖੀਏ ਸਨ ਜੋ ਸੇਈਰ ਦੇ ਦੇਸ਼ ਵਿੱਚ ਹੋਏ।