Genesis 36:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ, ਅਦੋਮ ਵਿੱਚ ਕਈ ਰਾਜੇ ਸਨ। ਅਦੋਮ ਵਿੱਚ ਇਸਰਾਏਲ ਤੋਂ ਬਹੁਤ ਪਹਿਲਾਂ ਰਾਜੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਰਾਜੇ ਹਨ ਜਿਹੜੇ ਆਦੋਮ ਵਿੱਚ ਇਸਰਾਏਲੀਆਂ ਦੇ ਰਾਜਿਆ ਤੋਂ ਪਹਿਲਾਂ ਰਾਜ ਕਰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਹ ਰਾਜੇ ਹਨ ਜਿਹੜੇ ਅਦੋਮ ਵਿੱਚ ਇਸਰਾਏਲੀਆਂ ਦੇ ਰਾਜਿਆਂ ਤੋਂ ਪਹਿਲਾਂ ਰਾਜ ਕਰਦੇ ਸਨ।