Genesis 36:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਓਰ ਦਾ ਪੁੱਤਰ ਬਲਾ ਉਹ ਰਾਜਾ ਸੀ ਜਿਹੜਾ ਅਦੋਮ ਵਿੱਚ ਰਾਜ ਕਰਦਾ ਸੀ। ਉਹ ਦਿਨਹਾਬਾਹ ਸ਼ਹਿਰ ਉੱਤੇ ਰਾਜ ਕਰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਬਓਰ ਦਾ ਪੁੱਤ੍ਰ ਬਲਾ ਆਦੋਮ ਉੱਤੇ ਰਾਜ ਕਰਦਾ ਸੀ ਅਰ ਉਸਦੇ ਨਗਰ ਦਾ ਨਾਉਂ ਦਿਨਹਾਬਾਹ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਓਰ ਦਾ ਪੁੱਤਰ ਬਲਾ ਅਦੋਮ ਉੱਤੇ ਰਾਜ ਕਰਦਾ ਸੀ ਅਤੇ ਉਸ ਦੇ ਨਗਰ ਦਾ ਨਾਮ ਦਿਨਹਾਬਾਹ ਸੀ।