Genesis 36:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਬਲਾ ਮਰਿਆ, ਯੋਬਾਬ ਰਾਜਾ ਬਣ ਗਿਆ। ਯੋਬਾਬ ਜ਼ਰਹ ਦਾ ਪੁੱਤਰ ਸੀ। ਉਸ ਨੇ ਬਸਰੇ ਦੇ ਸ਼ਹਿਰ ਵਿੱਚ ਸ਼ਾਸਨ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਬਲਾ ਮਰ ਗਿਆ ਅਰ ਜ਼ਰਹ ਦਾ ਪੁੱਤ੍ਰ ਯੋਬਾਬ ਬਸਰੇ ਦਾ ਓਸ ਦੇ ਥਾਂ ਰਾਜ ਕਰਨ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਲਾ ਮਰ ਗਿਆ ਅਤੇ ਜ਼ਰਹ ਦਾ ਪੁੱਤਰ ਯੋਬਾਬ ਜਿਹੜਾ ਬਾਸਰਾਹ ਦਾ ਵਾਸੀ ਸੀ, ਉਹ ਦੇ ਥਾਂ ਰਾਜ ਕਰਨ ਲੱਗਾ।