Genesis 36:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯੋਬਾਬ ਮਰਿਆ, ਹੁਸਾਮ ਰਾਜਾ ਬਣ ਗਿਆ। ਹੁਸਾਮ ਤੇਮਾਨ ਲੋਕਾਂ ਦੀ ਧਰਤੀ ਵਿੱਚੋਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯੋਬਾਬ ਮਰ ਗਿਆ ਤਾਂ ਤੇਮਾਨੀਆਂ ਦੇ ਦੇਸ ਤੋਂ ਹੁਸਾਮ ਉਸ ਦੇ ਥਾਂ ਰਾਜ ਕਰਨ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੋਬਾਬ ਮਰ ਗਿਆ ਤਾਂ ਤੇਮਾਨੀਆਂ ਦੇ ਦੇਸ਼ ਤੋਂ ਹੂਸ਼ਾਮ ਉਸ ਦੇ ਸਥਾਨ ਤੇ ਰਾਜ ਕਰਨ ਲੱਗਾ।