Genesis 36:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਸਾਮ ਦੀ ਮੌਤ ਤੋਂ ਬਾਦ, ਹਦਦ ਰਾਜਾ ਬਣ ਗਿਆ। ਹਦਦ ਬਦਦ ਦਾ ਪੁੱਤਰ ਸੀ। (ਹਦਦ ਉਹ ਆਦਮੀ ਸੀ ਜਿਸਨੇ ਮੋਆਬ ਦੇ ਦੇਸ਼ ਮਿਦਯਾਨ ਨੂੰ ਹਰਾਇਆ ਸੀ।) ਹਦਦ ਅਵੀਤ ਨਗਰ ਤੋਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਹੁਸਾਮ ਮਰ ਗਿਆ ਤਾਂ ਉਸ ਦੇ ਥਾਂ ਬਦਦ ਦਾ ਪੁੱਤ੍ਰ ਹਦਦ ਜਿਸ ਨੇ ਮੋਆਬ ਦੇ ਰੜ ਵਿੱਚ ਮਿਦਯਾਨੀਆਂ ਨੂੰ ਮਾਰਿਆ ਰਾਜ ਕਰਨ ਲੱਗਾ ਅਰ ਉਸ ਦੇ ਨਗਰ ਦਾ ਨਾਉਂ ਅਵੀਤ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੂਸ਼ਾਮ ਮਰ ਗਿਆ ਤਾਂ ਉਸ ਦੇ ਸਥਾਨ ਤੇ ਬਦਦ ਦਾ ਪੁੱਤਰ ਹਦਦ, ਜਿਸ ਨੇ ਮੋਆਬ ਦੇ ਮੈਦਾਨ ਵਿੱਚ ਮਿਦਯਾਨੀਆਂ ਨੂੰ ਮਾਰਿਆ ਸੀ, ਰਾਜ ਕਰਨ ਲੱਗਾ ਅਤੇ ਉਸ ਦੇ ਨਗਰ ਦਾ ਨਾਮ ਅਵੀਤ ਸੀ।