Genesis 36:37 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਸਮਲਾਹ ਮਰਿਆ ਤਾਂ ਸਾਊਲ ਨੇ ਉਸ ਇਲਾਕੇ ਉੱਤੇ ਰਾਜ ਕੀਤਾ। ਸਾਊਲ ਫ਼ਰਾਤ ਨਦੀ ਉੱਤੇ ਵਸੇ ਰਹੋਬੋਥ ਦਾ ਰਹਿਣ ਵਾਲਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸਮਲਾਹ ਮਰ ਗਿਆ ਤਾਂ ਉਸ ਦੇ ਥਾਂ ਸਾਊਲ ਰਾਜ ਕਰਨ ਲੱਗਾ ਜਿਹੜਾ ਦਰਿਆ ਦੇ ਉਪੱਰ ਦੇ ਰਹੋਬੋਥ ਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਮਲਾਹ ਮਰ ਗਿਆ ਤਾਂ ਉਸ ਦੇ ਸਥਾਨ ਤੇ ਸ਼ਾਊਲ ਰਾਜ ਕਰਨ ਲੱਗਾ ਜਿਹੜਾ ਦਰਿਆ ਦੇ ਉੱਪਰ ਦੇ ਰਹੋਬੋਥ ਨਗਰ ਦਾ ਸੀ।