Genesis 36:38 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਸਾਊਲ ਮਰਿਆ, ਤਾਂ ਉਸ ਦੇਸ਼ ਉੱਤੇ ਬਆਲ ਹਾਨਾਨ ਨੇ ਰਾਜ ਕੀਤਾ। ਬਆਲ ਹਾਨਾਨ ਅਕਬੋਰ ਦਾ ਪੁੱਤਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸਾਊਲ ਮਰ ਗਿਆ ਅਰ ਉਸ ਦੇ ਥਾਂ ਅਕਬੋਰ ਦਾ ਪੁੱਤ੍ਰ ਬਆਲਹਾਨਾਨ ਰਾਜ ਕਰਨ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਾਊਲ ਮਰ ਗਿਆ ਅਤੇ ਉਸ ਦੇ ਸਥਾਨ ਤੇ ਅਕਬੋਰ ਦਾ ਪੁੱਤਰ ਬਆਲਹਾਨਾਨ ਰਾਜ ਕਰਨ ਲੱਗਾ।