Genesis 36:39 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਬਆਲ ਹਨਾਨ, ਅਕਬੋਰ ਦਾ ਪੁੱਤਰ ਮਰਿਆ, ਹਦਰ ਰਾਜਾ ਬਣ ਗਿਆ। ਹਦਦ ਪਾਊ ਨਗਰ ਤੋਂ ਸੀ। ਹਦਦ ਦੀ ਪਤਨੀ ਦਾ ਨਾਮ ਮਹੇਟਬਏਲ ਸੀ ਜੋ ਮਟਰੇਦ ਦੀ ਧੀ ਸੀ। (ਮੇਜ਼ਾਹਾਬ ਮਟਰੇਦ ਦਾ ਪਿਤਾ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਬਆਲਹਾਨਾਨ ਅਕਬੋਰ ਦਾ ਪੁੱਤ੍ਰ ਮਰ ਗਿਆ ਤਾਂ ਉਸ ਦੇ ਥਾਂ ਹਦਰ ਰਾਜ ਕਰਨ ਲੱਗਾ ਅਰ ਉਸ ਦੇ ਨਗਰ ਦਾ ਨਾਉਂ ਪਾਊ ਸੀ ਅਰ ਉਸ ਦੀ ਤੀਵੀਂ ਦਾ ਨਾਉਂ ਮਹੇਟਬਏਲ ਸੀ ਜਿਹੜੀ ਮਟਰੇਦ ਦੀ ਧੀ ਅਰ ਮੇਜਾਹਾਬ ਦੀ ਦੋਹਤੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਆਲਹਾਨਾਨ, ਅਕਬੋਰ ਦਾ ਪੁੱਤਰ ਮਰ ਗਿਆ ਅਤੇ ਉਸ ਦੇ ਸਥਾਨ ਤੇ ਹਦਦ ਰਾਜ ਕਰਨ ਲੱਗਾ ਅਤੇ ਉਸ ਦੇ ਸ਼ਹਿਰ ਦਾ ਨਾਮ ਪਾਊ ਸੀ ਅਤੇ ਉਸ ਦੀ ਪਤਨੀ ਦਾ ਨਾਮ ਮਹੇਤਾਬਏਲ ਸੀ, ਜਿਹੜੀ ਮਤਰੇਦ ਦੀ ਧੀ ਅਤੇ ਮੇਜ਼ਾਹਾਬ ਦੀ ਦੋਹਤੀ ਸੀ।