Genesis 36:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਏਸਾਓ ਅਤੇ ਆਦਾਹ ਦਾ ਇੱਕ ਪੁੱਤਰ ਸੀ ਅਲੀਫ਼ਾਜ਼। ਬਾਸਮਥ ਦਾ ਪੁੱਤਰ ਸੀ ਰਊਏਲ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਆਦਾਹ ਨੇ ਏਸਾਓ ਲਈ ਅਲੀਫਾਜ਼ ਨੂੰ ਅਰ ਬਾਸਮਥ ਨੇ ਰਊਏਲ ਨੂੰ ਜਣਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਦਾਹ ਨੇ ਏਸਾਓ ਲਈ ਅਲੀਫਾਜ਼ ਨੂੰ ਅਤੇ ਬਾਸਮਥ ਨੇ ਰਊਏਲ ਨੂੰ ਜਨਮ ਦਿੱਤਾ