Genesis 36:40 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਏਸਾਓ ਇਨ੍ਹਾਂ ਅਦੋਮੀ ਪਰਿਵਾਰਾਂ ਦਾ ਪਿਤਾਮਾ ਸੀ: ਤਿਮਨਾ, ਅਲਵਾਹ, ਯਥੇਥ, ਆਹਾਲੀਬਾਮਾਹ, ਏਲਾਹ, ਫ਼ੀਨੋਨ, ਕਨਜ਼, ਤੇਮਾਨ, ਮਿਬਸਾਰ, ਮਗਦੀਏਲ ਅਤੇ ਈਰਾਮ। ਇਨ੍ਹਾਂ ਵਿੱਚੋਂ ਹਰ ਪਰਿਵਾਰ ਜਿਸ ਇਲਾਕੇ ਵਿੱਚ ਰਹਿੰਦਾ ਸੀ ਉਹੋ ਹੀ ਉਨ੍ਹਾਂ ਦੇ ਪਰਿਵਾਰ ਦਾ ਨਾਮ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਸਾਓ ਦੇ ਸਰਦਾਰਾਂ ਦੇ ਨਾਉਂ ਉਨ੍ਹਾਂ ਦੇ ਟੱਬਰਾਂ ਅਰ ਅਸਥਾਨਾਂ ਅਰ ਨਾਮਾਂ ਅਨੁਸਾਰ ਏਹ ਸਨ, ਸਰਦਾਰ ਤਿਮਨਾ ਸਰਦਾਰ ਅਲਵਾਹ ਸਰਦਾਰ ਯਥੇਥ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਏਸਾਓ ਦੇ ਮੁਖੀਆਂ ਦੇ ਨਾਮ ਉਨ੍ਹਾਂ ਦੇ ਘਰਾਣਿਆਂ ਅਤੇ ਸਥਾਨਾਂ ਦੇ ਨਾਮਾਂ ਅਨੁਸਾਰ ਇਹ ਸਨ, ਤਿਮਨਾ, ਅਲਵਾਹ, ਯਥੇਥ,