Genesis 36:43 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਸਰਦਾਰ ਮਗਦੀਏਲ ਸਰਦਾਰ ਈਰਾਮ, ਏਹ ਅਦੋਮ ਦੇ ਸਰਦਾਰ ਆਪਣੇ ਕਬਜੇ ਦੀ ਧਰਤੀ ਦੀਆਂ ਬਸਤੀਆਂ ਅਨੁਸਾਰ ਸਨ। ਏਹੋ ਏਸਾਓ ਅਦੋਮੀਆਂ ਦਾ ਪਿਤਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਗਦੀਏਲ ਅਤੇ ਈਰਾਮ, ਇਹ ਅਦੋਮ ਦੇ ਮੁਖੀਏ ਸਨ ਜੋ ਆਪਣੇ ਕਬਜ਼ੇ ਦੇ ਦੇਸ਼ ਦੀਆਂ ਬਸਤੀਆਂ ਅਨੁਸਾਰ ਹੋਏ। ਏਸਾਓ ਅਦੋਮੀਆਂ ਦਾ ਪੁਰਖਾ ਹੈ।