Genesis 36:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਆਹਾਲੀਬਮਾਹ ਦੇ ਤਿੰਨ ਪੁੱਤਰ ਸਨ: ਯਊਸ਼, ਯਾਲਾਮ ਅਤੇ ਕੋਰਹ। ਇਹ ਏਸਾਓ ਦੇ ਪੁੱਤਰ ਸਨ ਜਿਨ੍ਹਾਂ ਦਾ ਜਨਮ ਕਨਾਨ ਦੀ ਧਰਤੀ ਉੱਤੇ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਆਹਾਲੀਬਾਮਾਹ ਨੇ ਯਊਸ ਅਰ ਯਾਲਾਮ ਅਰ ਕੋਰਹ ਨੂੰ ਜਣਿਆ, ਏਹ ਏਸਾਓ ਦੇ ਪੁੱਤ੍ਰ ਸਨ ਜਿਹੜੇ ਕਨਾਨ ਦੇਸ ਵਿੱਚ ਜੰਮੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਹਾਲੀਬਾਮਾਹ ਨੇ ਯਊਸ਼ ਅਤੇ ਯਾਲਾਮ ਅਤੇ ਕੋਰਹ ਨੂੰ ਜਨਮ ਦਿੱਤਾ, ਇਹ ਏਸਾਓ ਦੇ ਪੁੱਤਰ ਸਨ, ਜਿਹੜੇ ਕਨਾਨ ਦੇਸ਼ ਵਿੱਚ ਪੈਦਾ ਹੋਏ।