Genesis 36:7 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਜੋ ਉਨ੍ਹਾਂ ਦਾ ਮਾਲ ਧੰਨ ਐੱਨਾ ਸੀ ਕਿ ਉਹ ਇੱਕਠੇ ਨਹੀਂ ਰਹਿ ਸੱਕਦੇ ਸਨ ਪਰ ਉਹ ਧਰਤੀ ਜਿਸ ਵਿੱਚ ਓਹ ਮੁਸਾਫਰ ਸਨ ਉਨ੍ਹਾਂ ਦੇ ਪਸ਼ੂਆਂ ਦੀ ਬਹੁਤਾਇਤ ਦੇ ਕਾਰਨ ਉਨ੍ਹਾਂ ਨੂੰ ਨਹੀਂ ਸਾਂਭ ਸੱਕੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਨ੍ਹਾਂ ਦਾ ਮਾਲ ਧਨ ਐਨਾ ਸੀ ਕਿ ਉਹ ਇਕੱਠੇ ਨਹੀਂ ਰਹਿ ਸਕਦੇ ਸਨ, ਪਰ ਉਹ ਸਥਾਨ ਜਿਸ ਵਿੱਚ ਉਹ ਮੁਸਾਫ਼ਰ ਸਨ ਉਨ੍ਹਾਂ ਦੇ ਪਸ਼ੂਆਂ ਦੀ ਬਹੁਤਾਇਤ ਦੇ ਕਾਰਨ, ਉਹ ਉੱਥੇ ਰਹਿ ਨਾ ਸਕੇ।