Genesis 37:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਕਨਾਨ ਦੀ ਧਰਤੀ ਵਿੱਚ ਠਹਿਰ ਗਿਆ ਅਤੇ ਰਹਿਣ ਲੱਗਾ। ਇਹ ਓਹੀ ਧਰਤੀ ਹੈ ਜਿੱਥੇ ਉਸ ਦਾ ਪਿਤਾ ਰਹਿੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਾਕੂਬ ਆਪਣੇ ਪਿਤਾ ਦੀ ਮੁਸਾਫਰੀ ਦੀ ਧਰਤੀ ਵਿੱਚ ਅਰਥਾਤ ਕਨਾਨ ਦੇ ਦੇਸ ਵਿੱਚ ਵੱਸਿਆ। ਏਹ ਯਾਕੂਬ ਦੀ ਕੁੱਲਪੱਤ੍ਰੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਕੂਬ ਆਪਣੇ ਪਿਤਾ ਦੀ ਮੁਸਾਫ਼ਰੀ ਦੇ ਦੇਸ਼ ਵਿੱਚ ਅਰਥਾਤ ਕਨਾਨ ਦੇ ਦੇਸ਼ ਵਿੱਚ ਵੱਸ ਗਿਆ। ਇਹ ਯਾਕੂਬ ਦੀ ਵੰਸ਼ਾਵਲੀ ਹੈ।