Genesis 37:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਦੇ ਭਰਾ ਉਸ ਨਾਲ ਈਰਖਾ ਕਰਦੇ ਰਹੇ। ਪਰ ਯੂਸੁਫ਼ ਦੇ ਪਿਤਾ ਨੇ ਇਨ੍ਹਾਂ ਗੱਲਾਂ ਬਾਰੇ ਬਹੁਤ ਸੋਚ ਵਿੱਚਾਰ ਕੀਤੀ ਅਤੇ ਇਹ ਸੋਚਕੇ ਹੈਰਾਨ ਹੋਣ ਲੱਗਾ ਕਿ ਇਸਦਾ ਕੀ ਅਰਥ ਹੋ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਦੇ ਭਰਾਵਾਂ ਨੂੰ ਖੁਣਸ ਆਈ ਪਰ ਉਹ ਦੇ ਪਿਤਾ ਨੇ ਏਸ ਗੱਲ ਨੂੰ ਚੇਤੇ ਰੱਖਿਆ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਦੇ ਭਰਾਵਾਂ ਨੂੰ ਈਰਖਾ ਹੋਈ ਅਤੇ ਉਹ ਦੇ ਪਿਤਾ ਨੇ ਇਸ ਗੱਲ ਨੂੰ ਯਾਦ ਰੱਖਿਆ।